ਗਲੋਬਲ ਸਿੱਖ ਕੌਂਸਲ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਦੀ ਸਖ਼ਤ ਨਿੰਦਾ
ਮਿਤੀ: 25 ਜੂਨ 2026 ਗਲੋਬਲ ਸਿੱਖ ਕੌਂਸਲ, ਮਹਾਰਾਸ਼ਟਰ ਸਰਕਾਰ ਵੱਲੋਂ ਨਾਂਦੇੜ ਵਿਖੇ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ,ਅਬਚਲਨਗਰ ਐਕਟ, 1956 ਨੂੰ ਰੱਦ ਕਰਕੇ ਨਵਾਂ ਕਾਨੂੰਨੀ ਖਰੜਾ ਲਿਆਉਣ ਦੀ ਕਾਰਵਾਈ


