- 22 ਫਰਵਰੀ, 1921 : ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦ ਸਿੰਘਾਂ ਦਾ ਸਸਕਾਰ ਕੀਤਾ ਗਿਆ
ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦਾ ਸਸਕਾਰ
ਸਾਕਾ ਨਨਕਾਣਾ ਸਾਹਿਬ ਦੇ ਸਾਕੇ ਦੌਰਾਨ ਸ਼ਹੀਦ ਹੋਏ ਸੈਂਕੜੇ ਸਿੰਘਾਂ ਦਾ ਸਸਕਾਰ 22 ਫਰਵਰੀ, 1921 ਨੂੰ ਕੀਤਾ ਗਿਆ। ਇਸੇ ਦਿਨ ਗੁਰੂਦਵਾਰਾ ਨਨਕਾਣਾ ਸਾਹਿਬ ਦਾ ਪ੍ਰਬੰਧ ਸਰਦਾਰ ਹਰਬੰਸ ਸਿੰਘ ਅਟਾਰੀ ਦੀ ਪ੍ਰਧਾਨਗੀ ਹੇਠ ਸੰਭਾਲਿਆ।